ਸੁਖਬੀਰ ਸਿੰਘ ਬਾਦਲ ਜਾਂ ਮੈਂ ਕਦੇ ਵੀ ’ਵੀਰ ਬਾਲ ਦਿਵਸ’ ਨਾਮ ਰੱਖੇ ਜਾਣ ਦੀ ਸਿਫਾਰਸ਼ ਨਹੀਂ ਕੀਤੀ: ਮਨਜੀਤ ਸਿੰਘ ਜੀ.ਕੇ.
ਨਵੀ ਦਿੱਲੀ: ਦਸੰਬਰ 23 (ਮਨਪ੍ਰੀਤ ਸਿੰਘ ਖਾਲਸਾ):- ਮਨਜੀਤ ਸਿੰਘ ਜੀ.ਕੇ. ਨੇ ਆਪਣੇ ਵੱਲੋਂ ਜਾਰੀ ਮੀਡੀਆ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਆਗੂ ਪ੍ਰਿਤਪਾਲ ਸਿੰਘ ਬਲੀਆਵਾਲਾ ਦਾ ਇਹ ਬਿਆਨ ਸਰਾਸਰ ਝੂਠ ਹੈ ਜਿਸ ਵਿੱਚ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਮੀਡੀਆ ਵਿੱਚ ਤੇ ਆਪਣੇ ਟਵੀਟਰ ’ਤੇ ਬਿਆਨ ਦਿੱਤਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇੱਕ […]
Continue Reading