ਪੰਜਾਬ ਯੂਨੀਵਰਸਿਟੀ ਦੇ ਵੀਸੀ ਦੀ ਚੋਣ ਵਿੱਚ ਸਿੱਖਾਂ ਨਾਲ ਖੁੱਲ੍ਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਰਮਜੀਤ ਸਿੰਘ ਸਰਨਾ
ਨਵੀਂ ਦਿੱਲੀ 7 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਆਗੂ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦੀ ਨਿਯੁਕਤੀ ਲਈ ਚੱਲ ਰਹੀ ਚੋਣ ਪ੍ਰਕਿਰਿਆ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ 3 ਜੁਲਾਈ 2026 ਤੋਂ ਸ਼ੁਰੂ ਹੋਈ ਇੰਟਰੈਕਸ਼ਨ ਪ੍ਰਕਿਰਿਆ ਵਿੱਚ ਇੱਕ ਵੀ ਸਿੱਖ ਉਮੀਦਵਾਰ ਨੂੰ ਨਾ ਸੱਦਣਾ ਸਿੱਖ ਭਾਈਚਾਰੇ ਨਾਲ […]
Continue Reading