ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਅਤੇ ਵੋਟਰ ਲਿਸਟਾਂ ਵਿੱਚ ਕੀਤੀ ਗਈ ਖੁੱਲ੍ਹੀ ਧਾਂਦਲੀ ਦਾ ਕੀਤਾ ਵਿਰੋਧ
ਪੰਜਾਬ ਸਰਕਾਰ ਆਪਣੀ ਹਾਰ ਦੇ ਡਰ ਨਾਲ ਹੁਣ ਲੋਕਤੰਤਰ ਨੂੰ ਕੁਚਲਣ ‘ਚ ਲੱਗੀ ਹੋਈ ਹੈ: ਸਿੱਧੂ ਮੋਹਾਲੀ 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਜੀ ਨੇ ਪੰਜਾਬ ਸਰਕਾਰ, ਖ਼ਾਸ ਕਰਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਤਿੱਖਾ ਅਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ […]
Continue Reading