ਬਲਾਕ ਪੱਧਰੀ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਬਠੋਣੀਆ ਨੇ ਪਹਿਲਾ ਸਥਾਨ ਹਾਸਲ ਕੀਤਾ

ਅਧਿਆਪਕ ਰੌਚਕ ਢੰਗ ਨਾਲ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਨਾਲ ਜੋੜ ਰਹੇ ਹਨ: ਵਿਜੇ ਮੈਨਰੋ ਰਾਜਪੁਰਾ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿਗਿਆਨ ਨਾਟਕ ਮੁਕਾਬਲੇ ਵਿੱਚ ਬਲਾਕ ਰਾਜਪੁਰਾ-2 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਨਾਟਕਾਂ […]

Continue Reading