ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ- ਸਿੱਖ ਲੀਡਰ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫਤਾਰੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅਮ੍ਰਿਤਸਰ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ […]
Continue Reading