ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 26 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ […]

Continue Reading

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ,ਬੋਲੇ ਪੰਜਾਬ ਬਿਊਰੋ;ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ […]

Continue Reading

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਭਲਕੇ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਵੇਗੀ ਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਅੰਮ੍ਰਿਤਸਰ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, […]

Continue Reading