ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ, ਸਰਕਾਰ ਭਾਈਚਾਰਕ ਸਾਂਝ ਤੇ ਸਦਭਾਵਨਾ ਕਾਇਮ ਰੱਖਣ ਲਈ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਨਵੀਂ ਦਿੱਲੀ, 21 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ ਸਾਊਥ ਔਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਸੰਗਤ ਦੀ ਤਰਫ਼ੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਵਿਰੋਧ ਵਾਲੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ […]
Continue Reading