ਜੂਨੀਅਰ ਇੰਜੀਨੀਅਰ ਗੁਰਮੀਤ ਸਿੰਘ ਬਸੀ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਰੋਹ
ਫਤਿਹਗੜ੍ਹ ਸਾਹਿਬ ,6,ਮਈ,ਬੋਲੇ ਪੰਜਾਬ ਬਿਊਰੋ;ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਿਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਜੂਨੀਅਰ ਇੰਜੀਨੀਅਰ ਦੀ ਪੋਸਟ ਤੋਂ ਸੇਵਾ ਮੁਕਤ ਹੋਏ ਗੁਰਮੀਤ ਸਿੰਘ ਦਾ ਸਨਮਾਨ ਸਮਾਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਮਸਟਰੋਲ ਇ: ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਨੇ ਦੱਸਿਆ ਕਿ 1993 ਵਿੱਚ ਪੰਪ ਉਪਰੇਟਰ ਦੀ ਪੋਸਟ […]
Continue Reading