ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ
12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਏਗਾ ਸੈਮੀਨਾਰ, ਹੋਰ ਵੱਖ-ਵੱਖ ਥਾਵਾਂ ’ਤੇ ਵੀ ਕਰਵਾਏ ਜਾਣਗੇ ਸੈਮੀਨਾਰ ਤੇ ਗੁਰਮਤਿ ਸਮਾਗਮ ਅੰਮ੍ਰਿਤਸਰ, 26 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ […]
Continue Reading