ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਵੱਲੋਂ ਮੀਟਿੰਗਾਂ ਦੌਰਾਨ ਉਠਾਏ ਮਸਲਿਆਂ ਦੀ ਸਮੀਖਿਆ; ਸਮਾਂਬੱਧ ਨਿਪਟਾਰੇ ਦੇ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਾਥਮਿਕਤਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ […]

Continue Reading