ਨੈਸ਼ਨਲ ਅਕਾਲੀ ਦਲ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਚਲਾਏਗਾ ਜਾਗਰੂਕਤਾ ਮੁਹਿੰਮ
ਨਵੀਂ ਦਿੱਲੀ, 1 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਨੈਸ਼ਨਲ ਅਕਾਲੀ ਦਲ ਦੀ ਰਾਸ਼ਟਰੀ ਕਾਰਜਕਾਰਣੀ ਦੀ ਮੀਟਿੰਗ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਰਾਸ਼ਟਰੀ ਸਕੱਤਰ ਵਿਕ੍ਰਾਂਤ ਮੋਹਨ, ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਰਵਾਹ, […]
Continue Reading