ਮੋਤੀ ਨਗਰ ਸਕੂਲ ਮਾਮਲੇ ਵਿੱਚ ਸਮੂਹ ਜੱਥੇਬੰਦੀਆਂ ਦੀ ਅਹਿਮ ਮੀਟਿੰਗ

ਪੀੜਤ ਅਧਿਆਪਕਾ ਨਾਲ ਇਨਸਾਫ਼ ਲਈ 3 ਮਾਰਚ ਨੂੰ ਡੀਸੀ ਦਫ਼ਤਰ ਵਿਖੇ ਧਰਨੇ ਦਾ ਐਲਾਨ ਲੁਧਿਆਣਾ 28 ਫਰਵਰੀ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਪ੍ਰਾਇਮਰੀ ਸਕੂਲ ਮੋਤੀ ਨਗਰ ਦੀ ਅਧਿਆਪਕਾ ਨਾਲ ਹੋਏ ਸ਼ੋਸ਼ਣ ਦੇ ਮਾਮਲੇ ਵਿੱਚ ਅਧਿਆਪਕ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਦੀ ਅਹਿਮ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਹੋਈ। ਇਸ ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਡੀ […]

Continue Reading