ਅਕਾਲੀ ਦਲ ਦਾ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸਾਬਕਾ ਵਿਧਾਇਕ ਆਪਣੇ ਪੰਚਾਂ-ਸਰਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ
ਬਠਿੰਡਾ 11 ਅਗਸਤ ,ਬੋਲੇ ਪੰਜਾਬ ਬਿਊਰੋ; ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟ ਫੇਰ ਮਾਲਵਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅੱਜ ਆਪਣੇ ਸੈਂਕੜੇ ਸਮਰਥਕਾਂ, ਪੰਚਾਂ ਅਤੇ ਸਰਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਿਲ ਹੋ ਗਏ।ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ […]
Continue Reading