ਦਿੱਲੀ ਵਿਚ ਨੌਜਵਾਨਾਂ ਤੇ ਕੀਤੇ ਜ਼ਬਰ ਖਿ਼ਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

ਮਾਨਸਾ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਪਿੰਡ ਫਫੜੇ ਭਾਈਕੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਅਮਰੀਕ ਸਿੰਘ ਫਫੜੇ ਭਾਈਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ ਤੋਂ ਇਲਾਵਾ ਲਿਬਰੇਸ਼ਨ […]

Continue Reading