ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਜਵਾਬ ਦੇਣ: ਮਨਪ੍ਰੀਤ ਸਿੰਘ ਇਯਾਲੀ

ਪੰਜਾਬ ਦੇ ਸਰੋਤਾਂ ਨੂੰ ਆਪਣੀ ਜਾਗੀਰ ਸਮਝਣਾ ਬੰਦ ਕਰੇ ਦਿੱਲੀ ਦਾ ਸਿਆਸੀ ਨੈੱਟਵਰਕ: ਇਯਾਲੀ ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ਦਿੱਲੀ ਦੇ ਸਿਆਸੀ ਨੈੱਟਵਰਕ ਦੀਆਂ ਨਿੱਜੀ ਜਾਇਦਾਦ ਨਹੀਂ ਹਨ। ਜੇਕਰ ਮੰਤਰੀਆਂ ਨੂੰ ਅਲਾਟ ਮਕਾਨਾਂ ਵਿੱਚ ਦਿੱਲੀ ਤੇ ਹੋਰ ਰਾਜਾਂ ਨਾਲ ਜੁੜੇ ਲੋਕ ਰਹਿ ਰਹੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਜਵਾਬ […]

Continue Reading