ਸੈਕਟਰ- 70 ਵਿਖੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀ ਤਰਫੋਂ ਮੇਅਰ- ਸਰਬਜੀਤ ਸਿੰਘ ਸਮਾਣਾ ਦਾ ਵਿਸ਼ੇਸ਼ ਸਨਮਾਨ
ਮੋਹਾਲੀ ਦੇ ਲੋਕਾਂ ਵੱਲੋਂ ਉਹਨਾਂ ਦੇ ਪਰਿਵਾਰ ਨੂੰ ਮਿਲਿਆ ਰੱਜ ਕੇ ਮਾਣ- ਸਤਿਕਾਰ : ਰਹਾਂਗੇ ਹਮੇਸ਼ਾ ਰਿਣੀ : ਕੁਲਵੰਤ ਸਿੰਘ ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੈਕਟਰ -70 ਦੀਆਂ ਬੀਬੀਆਂ ਦੇ ਵੱਲੋਂ ਵਿਸ਼ੇਸ਼ ਤੌਰ ਤੇ- ਸਰਬਜੀਤ ਸਿੰਘ ਸਮਾਣਾ- ਮੇਅਰ ਨਗਰ ਨਿਗਮ ਦਾ ਸਨਮਾਨ ਕਰਨ ਦੇ ਲਈ ਇੱਕ -ਵਿਸ਼ੇਸ਼ ਸਨਮਾਨ ਸਮਾਰੋਹ- ਦਾ […]
Continue Reading