ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਖਮਾਣੋਂ ਦੀ ਸਰਬਸੰਮਤੀ ਨਾਲ ਹੋਈ ਚੋਣ

ਬਹਾਦਰ ਸਿੰਘ ਖਮਾਣੋ ਪ੍ਰਧਾਨ ,ਕਸ਼ਮੀਰ ਸਿੰਘ ਰੱਤੋ ਜਰਨਲ ਸਕੱਤਰ ਚੁਣੇ ਗਏ ਖਮਾਣੋ,25, ਜੁਲਾਈ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ,ਮਜ਼ਦੂਰਾਂ ਦੀ ਮੀਟਿੰਗ ਬਲਵਿੰਦਰ ਸਿੰਘ ਭੈਰੋ ਮਾਜਰਾ ਪ੍ਰਧਾਨ ਬਲਾਕ ਚਮਕੌਰ ਸਾਹਿਬ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਇਫਟੂ ਦੇ ਆਗੂ ਮਲਾਗਰ ਖਮਾਣੋਂ ਨੇ ਦੱਸਿਆ ਕਿ ਮੀਟਿੰਗ ਵਿੱਚ […]

Continue Reading