‘ਕੋਹੜ ਵੀ ਹੋਰਨਾਂ ਬੀਮਾਰੀਆਂ ਵਾਂਗ ਸਰੀਰਕ ਰੋਗ’
ਜ਼ਿਲ੍ਹਾ ਹਸਪਤਾਲ ਵਿਚ ਹੋਇਆ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ 05, ਅਕਤੂਬਰ ,ਬੋਲੇ ਪੰਜਾਬ ਬਿਊਰੋ; ਗਾਂਧੀ ਜੈਯੰਤੀ ਦੇ ਸਬੰਧ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਕੋਹੜ ਰੋਗ ਬਾਰੇ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਹਸਪਤਾਲ ਵਿਚ ਜਾਗਰੂਕਤਾ ਸਮਾਗਮ ਕੀਤਾ ਗਿਆ, ਜਿਸ ਵਿਚ ਨਰਸਿੰਗ ਵਿਦਿਆਰਥੀਆਂ ਅਤੇ ਡਾਕਟਰਾਂ ਨੇ ਵੀ ਸ਼ਮੂਲੀਅਤ ਕੀਤੀ। ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰਜੀਤ ਸਿੰਘ […]
Continue Reading