ਸਵਿਸ ਵਿਦਿਆਰਥੀ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਫਲਸਫੇ, ਗੁਰਬਾਣੀ ਕੀਰਤਨ ਅਤੇ ਲੰਗਰ ਨਾਲ ਹੋਏ ਰੂ-ਬ-ਰੂ

ਸਿੱਖ ਧਰਮ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੇ ਓਨ੍ਹਾ ਦਾ ਮੋਹਿਆ ਮਨ ਨਵੀਂ ਦਿੱਲੀ 8 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਇਤਿਹਾਸ, ਸੱਭਿਆਚਾਰ ਅਤੇ ਮਨੁੱਖਤਾ ਦੀ ਸੇਵਾ ਦੇ ਫਲਸਫੇ ਨੂੰ ਨੇੜਿਓਂ ਸਮਝਣ ਲਈ ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਡੈਨੀਕਨ ਸਥਿਤ ਗੁਰਦੁਆਰਾ ਸਾਹਿਬ ਦਾ […]

Continue Reading