ਸਾਥੀ ਅਜਾਇਬ ਸਿੰਘ ਸ਼ਰਧਾਂਜਲੀ ਸਮਾਗਮ 19 ਜੁਲਾਈ ਨੂੰ
ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਜੁੜਨਗੇ ਇਨਕਲਾਬੀ ਕਾਫ਼ਲੇ ਦੇ ਲੋਕ ਤੇ ਸੰਗੀ ਜਲੰਧਰ, 29 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਕਮਿਊਨਿਸਟ ਇਨਕਲਾਬੀ ਲਹਿਰ ਦੀਆਂ ਆਗੂ ਸਫ਼ਾਂ ਚ ਸ਼ੁਮਾਰ ਰਹੇ ਸਾਥੀ ਅਜਾਇਬ ਸਿੰਘ ਦੀ ਸੂਹੀ ਘਾਲਣਾ ਨੂੰ ਸਲਾਮ ਕਰਨ ਲਈ 19 ਜੁਲਾਈ ਦਿਨ ਐਤਵਾਰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ […]
Continue Reading