104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ ਗਰਮਾਇਆ—ਸਰਨਾ ਨੇ ਮੰਗੀ ਡੂੰਘੀ ਜਾਂਚ, ਪੈਸੇ ਲੈਣ ਵਾਲਿਆਂ ਤੋਂ ਹਿਸਾਬ ਮੰਗਿਆ

ਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਆਖਰੀ ਸਮੇਂ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। […]

Continue Reading