ਦਸਮ ਪਾਤਸ਼ਾਹ ਵਲੋਂ ਖਾਲਸੇ ਦੀ ਕੀਤੀ ਗਈ ਸਿਰਜਣਾ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਛੋਹ ਰਹੀਆਂ ਹਨ ਨਿੱਤ-ਨਵੀਆਂ ਸਿਖਰਾਂ : ਭਾਈ ਭਿਓਰਾ, ਭਾਈ ਤਾਰਾ
ਨਵੀਂ ਦਿੱਲੀ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਚੰਡੀਗੜ੍ਹ ਦੀ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਨੇ ਖਾਲਸਾ ਪੰਥ ਨੂੰ ਖਾਲਸਾ ਸਿਰਜਣਾ ਦਿਵਸ ਦੀ ਮੁਬਾਰਕਬਾਦ ਦੇਂਦਿਆ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦੇ ਦਿਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ […]
Continue Reading