ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ
ਹਲਵਾਰਾ, 20 ਮਈ ,ਬੋਲੇ ਪੰਜਾਬ ਬਿਊਰੋ:ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, […]
Continue Reading