ਬੱਬਰ ਖਾਲਸਾ ਜਰਮਨੀ ਦੇ ਸ਼ਹੀਦੀ ਸਮਾਗਮ ‘ਚ ਕੁਰਾਹੇ ਪੈ ਰਹੀ ਨੌਜਵਾਨੀ ਨੂੰ ਸ਼ਹੀਦਾਂ ਦੀ ਸੋਚ ਅਪਣਾਉਣ ਦਾ ਸੱਦਾ
ਨਵੀਂ ਦਿੱਲੀ 27 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੇ ਕੋਲਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਵਿੱਚ 24 ਤੋਂ 26 ਜੁਲਾਈ ਤੱਕ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ 26 ਜੁਲਾਈ, ਐਤਵਾਰ ਨੂੰ ਪਾਏ ਗਏ। ਤਿੰਨਾਂ ਦਿਨਾਂ […]
Continue Reading