ਮਿਸਤਰੀਆਂ ਮਜ਼ਦੂਰਾਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਚਾਰ ਕਾਰਪੋਰੇਟਰ ਪੱਖੀ ਕੋਡਾ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਸ੍ਰੀ ਚਮਕੌਰ ਸਾਹਿਬ,28, ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਅੰਗਰੇਜ਼, ਪ੍ਰਵਾਸੀ ਮਜ਼ਦੂਰ ਵਿੰਗ ਦੇ ਪ੍ਰਧਾਨ ਹਨੂਮਾਨ ਯਾਦਵ ਦੀ ਪ੍ਰਧਾਨਗੀ ਹੇਠ ਲੇਬਰ […]
Continue Reading