ਦੁਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਫਰੈਸ਼ਰ ਪਾਰਟੀ ਨਾਲ ਸਵਾਗਤ

ਖਰੜ / ਮੋਹਾਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੁਆਬਾ ਗਰੁੱਪ ਆਫ਼ ਕਾਲਜਿਜ਼ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ 16 ਅਕਤੂਬਰ ਨੂੰ ਸ਼ਾਨਦਾਰ ਫਰੈਸ਼ਰ ਪਾਰਟੀ ‘ਫਰੈਸ਼ਰਜ਼ ਡੇਅ’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਅਧਿਆਪਕਾਂ ਤੇ ਸਾਥੀ ਵਿਦਿਆਰਥੀਆਂ […]

Continue Reading