ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
27 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ, 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜੇਗਾ ਨਗਰ ਕੀਰਤਨ ਅੰਮ੍ਰਿਤਸਰ, 6 ਅਕਤੂਬਰ-,ਬੋਲੇ ਪੰਜਾਬ ਬਿਊਰੋ; ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ […]
Continue Reading