ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸਾਊਥਾਲ ਤੇ ਹੇਜ਼ ਲਈ ਅਹੁਦੇਦਾਰਾਂ ਦਾ ਕੀਤਾ ਗਿਆ ਐਲਾਨ
ਨਵੀਂ ਦਿੱਲੀ 28 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਅਜੈਪਾਲ ਸਿੰਘ ਨਾਗੋਕੇ ਅਤੇ ਭਾਈ ਸਤਿੰਦਰਪਾਲ ਸਿੰਘ ਮੰਗੂਵਾਲ ਦੀ ਅਗਵਾਈ ਹੇਠ ਸਾਊਥਾਲ ਅਤੇ ਹੇਜ਼ ਖੇਤਰਾਂ ਲਈ ਪਾਰਟੀ ਦੀਆਂ ਨਵੀਆਂ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ। ਸਾਊਥਾਲ ਕਮੇਟੀ ਦੀ ਪ੍ਰਧਾਨਗੀ ਪ੍ਰਭਪ੍ਰੀਤ ਸਿੰਘ ਨੂੰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ, ਜਨਰਲ ਸਕੱਤਰ […]
Continue Reading