Panjab University ਵੱਲੋਂ ‘ਸਿੱਖ ਇਤਿਹਾਸ’ ਹਟਾਉਣ ਦਾ ਫੈਸਲਾ ਪੰਜਾਬੀ ਵਿਰਾਸਤ ਨੂੰ ਮਿਟਾਉਣ ਦੀ ਸਾਜ਼ਿਸ਼ ਕਰਾਰ
ਚੰਡੀਗੜ੍ਹ 13 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਹਟਾਉਣ ਦਾ ਲਿਆ ਗਿਆ ਫੈਸਲਾ ਬੇਹੱਦ ਮੰਦਭਾਗਾ, ਚਿੰਤਾਜਨਕ ਅਤੇ ਪੰਜਾਬ ਦੇ ਮਹਾਨ ਵਿਰਸੇ ਉੱਤੇ ਸਿੱਧਾ ਹਮਲਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਫੈਸਲੇ […]
Continue Reading