‘ਸਾਡੇ ਬਜ਼ੁਰਗ ਸਾਡਾ ਮਾਣ’ ਬਜ਼ੁਰਗਾਂ ਲਈ ਇੱਕ ਵਿਸ਼ੇਸ਼ ਸਿਹਤ ਅਤੇ ਮੈਡੀਕਲ ਚੈੱਕਅਪ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ‘ਸਾਡੇ ਬਜ਼ੁਰਗ ਸਾਡਾ ਮਾਣ’ (ਸਟੇਟ ਐਕਸ਼ਨ ਪਲਾਨ 2025-26) ਤਹਿਤ ਪਿੰਡ ਸੋਹਾਣਾ ਵਿਖੇ ਬਜ਼ੁਰਗਾਂ ਲਈ ਇੱਕ ਵਿਸ਼ੇਸ਼ ਸਿਹਤ ਅਤੇ ਮੈਡੀਕਲ […]

Continue Reading