ਸਾਬਕਾ ਡੀਜੀਪੀ ਮੁਸਤਫਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਨੂੰ ਖ਼ਤਰਾ
ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਹੈ। ਉਨ੍ਹਾਂ ਨੇ ਮਲੇਰਕੋਟਲਾ ਦੇ ਇੱਕ ਨਿਵਾਸੀ ‘ਤੇ ਧਮਕੀਆਂ, ਅਪਰਾਧਿਕ ਸਾਜ਼ਿਸ਼ ਅਤੇ ਮਾਣਹਾਨੀ ਦਾ ਦੋਸ਼ ਲਗਾਇਆ ਹੈ। ਮਾਮਲੇ ਦੀ ਗੰਭੀਰਤਾ ਨੂੰ […]
Continue Reading