ਪੰਜਾਬੀ ਸੈੱਲ, ਚੰਡੀਗੜ੍ਹ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਸਿਰਜਣ ਮੁਕਾਬਲੇ 2026 ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਕਤੂਬਰ ,ਬੋਲੇ ਪੰਜਾਬ ਬਿਊਰੋ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਸਹਾਇਕ ਡਾਇਰੈਕਟਰ, ਪੰਜਾਬੀ ਸੈੱਲ, ਚੰਡੀਗੜ੍ਹ ਵੱਲੋਂ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ […]

Continue Reading