ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਪਿੰਡ ਝੰਝੇੜੀ ਵਿਖੇ ਸਾਹਿਬਜਾਦਿਆਂ ਦੀ ਯਾਦ ਵਿੱਚ ਲਗਾਇਆ ਲੰਗਰ
ਐਸ.ਏ.ਐਸ. ਨਗਰ, 25 ਦਸੰਬਰ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀ.ਪੀ.ਏ.) ਵੱਲੋਂ ਮਾਤਾ ਗੁਜਰੀ ਜੀ, ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਯਾਦ ਵਿੱਚ ਸਜਾਏ ਜਾਣ ਵਾਲੇ ਸਫ਼ਰ-ਏ-ਸ਼ਹਾਦਤ ਸਮਾਗਮ ਮੌਕੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਲਾਂਡਰਾ-ਫਤਿਹਗੜ੍ਹ ਸਾਹਿਬ ਰੋਡ ਤੇ ਸਥਿਤ ਪਿੰਡ ਝੰਝੇੜੀ ਵਿਖੇ ਲੰਗਰ ਲਗਾਇਆ ਗਿਆ। ਇਸ ਮੌਕੇ ਸੰਗਤ […]
Continue Reading