Mega PTM ਦੀ ਆੜ ਹੇਠ ਸਰਕਾਰੀ ਸਕੂਲਾਂ ਨੂੰ ਸਿਆਸੀ ਪ੍ਰਚਾਰ ਦਾ ਅੱਡਾ ਬਣਾਉਣ ਤੋਂ ਬਾਜ਼ ਆਵੇ ਸਰਕਾਰ:ਵਿਕਰਮਦੇਵ ਸਿੰਘ

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਨੇ 9 ਅਕਤੂਬਰ ਨੂੰ ਕਰਵਾਈ ਜਾ ਰਹੀ Mega ਮਾਪੇ-ਅਧਿਆਪਕ ਮਿਲਣੀ (PTM) ਸਬੰਧੀ ਜਾਰੀ ਸਰਕੁਲਰ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਸਰਕਾਰੀ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਦੀ ਵਰਤੋਂ ਕਿਸੇ ਵੀ […]

Continue Reading