ਕੇਂਦਰ ਸਰਕਾਰ ਦੀ ਮਦਦ ਨਾਲ ਮੋਹਾਲੀ ਵਿੱਚ ਜਲਦ ਸ਼ੁਰੂ ਹੋਵੇਗੀ ਸਿਟੀ ਬੱਸ ਸੇਵਾ : ਹਰਦੇਵ ਸਿੰਘ ਉੱਭਾ

ਮੋਹਾਲੀ, 18 ਨਵੰਬਰ,ਬੋਲੇ ਪੰਜਾਬ ਬਿਊਰੋ :ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਉਹ ਆਪਣੀ ਧਰਮਪਤਨੀ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਕੌਂਸਲਰ ਸ਼੍ਰੀਮਤੀ ਗੁਰਪ੍ਰੀਤ ਕੌਰ ਉੱਭਾ ਸਮੇਤ ਲਗਾਤਾਰ ਸੰਘਰਸ਼ ਕਰ […]

Continue Reading