ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ
ਮੋਹਾਲੀ, 15 ਸਤੰਬਰ ,ਬੋਲੇ ਪੰਜਾਬ ਬਿਊਰੋ: ‘ਤੰਦਰੁਸਤ ਲੋਕ, ਤੰਦਰੁਸਤ ਭਾਰਤ’ ਮੁਹਿੰਮ ਤਹਿਤ, ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ 16 ਸਤੰਬਰ 2026 (ਬੁੱਧਵਾਰ) ਨੂੰ ਇੱਕ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਆਯੁਸ਼ਮਾਨ ਆਰੋਗਯ ਕੇਂਦਰ, ਫੇਜ਼-9, ਮੋਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ […]
Continue Reading