ਸਿੱਖ ਕਤਲੇਆਮ ਭੁਲਾਇਆ ਨਹੀਂ ਜਾ ਸਕਦਾ: ਢਿੱਲੋਂ

ਲੁਧਿਆਣਾ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਇਆ ਸਿੱਖ ਕਤਲੇਆਮ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪੀੜ ਦਾ ਅਹਿਸਾਸ 1984 […]

Continue Reading