ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ,ਪਰਿਵਾਰ ਨੇ ਕੇਂਦਰ ਤੋਂ ਮਦਦ ਮੰਗੀ

ਪਠਾਨਕੋਟ, 15 ਸਤੰਬਰ ,ਬੋਲੇ ਪੰਜਾਬ ਬਿਊਰੋ; ਸਾਊਦੀ ਅਰਬ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਜੁੜੇ ਮਾਮਲੇ ਵਿੱਚ ਪਠਾਨਕੋਟ ਦੇ ਰਹਿਣ ਵਾਲੇ ਸਿੱਖ ਟਰੱਕ ਡਰਾਈਵਰ ਬਲਜਿੰਦਰ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੁਤਾਬਕ ਕਰੀਬ ਤਿੰਨ ਸਾਲ ਪਹਿਲਾਂ ਦੁਬਈ-ਸਾਊਦੀ ਅਰਬ ਸਰਹੱਦ ’ਤੇ ਉਸਦੇ ਟਰੱਕ ਦੀ ਜਾਂਚ ਦੌਰਾਨ ਇੱਕ ਪੈਕੇਟ ਵਿੱਚੋਂ ਕਥਿਤ […]

Continue Reading