ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਨਵੀਂ ਦਿੱਲੀ, 14 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਗੁਰਦੁਆਰਾ ਸਾਹਿਬ ਵੁਲਵਰਹੈਂਪਟਨ ਵਿਖੇ ਤਿੰਨ ਦਿਨ ਚੱਲੀ ਸਿੱਖ ਫੈਡਰੇਸ਼ਨ ਯੂਕੇ ਦੀ ਕੌਮੀ ਸਿੱਖ ਕਨਵੈਨਸ਼ਨ ਵਿੱਚ 10 ਹਜ਼ਾਰ ਤੋਂ ਵੱਧ ਸਿੱਖਾਂ ਦੀ ਸ਼ਮੂਲੀਅਤ ਹੋਈ। “ਸਿੱਖ ਹੋਣ ’ਤੇ ਮਾਣ, ਖਾਲਿਸਤਾਨੀ ਹੋਣ ’ਤੇ ਮਾਣ” ਦੇ ਕੇਂਦਰੀ ਨਾਅਰੇ ਹੇਠ ਹੋਏ ਇਸ ਇਕੱਠ ਦੌਰਾਨ ਸਿੱਖੀ, ਮਨੁੱਖੀ ਅਧਿਕਾਰਾਂ ਅਤੇ ਖਾਲਿਸਤਾਨ […]

Continue Reading