ਕੁਲਗਾਮ ’ਚ ਦਹਿਸ਼ਤੀ ਹਮਲਾ; ਸੀ ਆਰ ਪੀ ਐੱਫ ਜਵਾਨਾਂ ’ਤੇ ਗੋਲੀਆਂ ਚਲਾਈਆਂ; ਤਿੰਨ ਜ਼ਖ਼ਮੀ
ਜੰਮੂ 11 ਨਵੰਬਰ ,ਬੋਲੇ ਪੰਜਾਬ ਬਿਊਰੋ; ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਵੇਲੇ ਮੋਟਰਾਸਾਈਕਲ ਸਵਾਰ ਦੋ ਜਣਿਆਂ ਨੇ ਨਾਕੇ ’ਤੇ ਡਿਊਟੀ ਕਰ ਰਹੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਇਲਾਜ ਲਈ ਅਨੰਤਨਾਗ […]
Continue Reading