Punjab Governor ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਸੀਨੀਅਰ ਜਰਨਲਿਸਟਸ ਫੋਰਮ ਦੀ ਮਿਲਣੀ 20 ਜੂਨ ਨੂੰ
ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਊਰੋ; ਸੀਨੀਅਰ ਜਰਨਲਿਸਟਸ ਫੋਰਮ, ਚੰਡੀਗੜ੍ਹ (ਐਸ.ਜੇ.ਐਫ.ਸੀ.) ਵੱਲੋਂ ਆਪਣੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਇੱਕ ਵਿਸ਼ੇਸ਼ ਗੱਲਬਾਤੀ ਸੈਸ਼ਨ ਦਾ ਆਯੋਜਨ ਸ਼ਨੀਵਾਰ, 20 ਜੂਨ 2026 ਨੂੰ ਸਵੇਰੇ 10:00 ਵਜੇ ਪੰਜਾਬ ਲੋਕ ਭਵਨ ਵਿੱਚ ਕੀਤਾ ਜਾ ਰਿਹਾ ਹੈ। ਇਸ ਗੱਲਬਾਤ ਦਾ […]
Continue Reading