ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਗੌਰਵ ਚੌਹਾਨ ਨੂੰ ਸੌਂਪੀ ਗਈ ਮੋਹਾਲੀ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ
ਕੌਮੀ ਪ੍ਰਧਾਨ ਪਵਨ ਗੁਪਤਾ ਨੇ ਭਗਵਾ ਸਿਰੋਪਾ ਪਾ ਕੇ ਪਾਰਟੀ ਵਿੱਚ ਕੀਤਾ ਸ਼ਾਮਲ, ਅਖਿਲੇਸ਼ ਸਿੰਘ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਪ੍ਰਗਟਾਇਆ ਵਿਸ਼ਵਾਸ ਮੋਹਾਲੀ, 1 ਨਵੰਬਰ ,ਬੋਲੇ ਪੰਜਾਬ ਬਿਊਰੋ: ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸੰਗਠਨ ਦੇ ਵਿਸਥਾਰ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਗੌਰਵ ਚੌਹਾਨ ਨੂੰ ਮੋਹਾਲੀ ਜ਼ਿਲ੍ਹਾ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ […]
Continue Reading