ਓਐੱਸਡੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਜਾਂਚ ’ਚ ਸ਼ਾਮਲ ਹੋਣ ਲਈ ਤਿਆਰ; ਪਰ ਸੰਮਨ ਮਿਲਣ ’ਤੇ:CM MAAN

ਚੰਡੀਗੜ੍ਹ 8 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਸੀਬੀਆਈ (CBI) ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ, ਬਸ਼ਰਤੇ ਉਨ੍ਹਾਂ ਨੂੰ ਸੰਮਨ ਪ੍ਰਾਪਤ ਹੋਣ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਉਨ੍ਹਾਂ ਦੇ ਓਐੱਸਡੀ ਦੇ […]

Continue Reading