ਭਾਈ ਨਿੱਝਰ ਕਤਲ ਤੋਂ ਬਾਅਦ ਗਲੋਬਲ ਸਿੱਖ ਕਾਰਕੁਨਾਂ ਨੂੰ ਮਿਲ਼ ਰਹੀਆਂ ਵਾਰਨਿੰਗਾਂ ਦਾ ਸਿਲਸਿਲਾ ਜਾਰੀ, ਸੁਰੱਖਿਆ ਪ੍ਰਬੰਧਾਂ ’ਤੇ ਉਠੇ ਗੰਭੀਰ ਸਵਾਲ
ਨਰਿੰਦਰ ਸਿੰਘ ਰੰਧਾਵਾ ਤੇ ਮਨਜਿੰਦਰ ਸਿੰਘ ਨੂੰ ਮੁੜ ਜਾਨ ਦੇ ਖ਼ਤਰੇ ਸਬੰਧੀ ਪੁਲਿਸ ਚੇਤਾਵਨੀਆਂ ਦਾ ਦਾਅਵਾ ਨਵੀਂ ਦਿੱਲੀ 21 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਹਰਦੀਪ ਸਿੰਘ ਨਿੱਝਰ ਦੀ ਯਾਦ ਅਤੇ ਇਨਸਾਫ਼ ਦੀ ਮੰਗ ਨਾਲ ਜੁੜੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਦਾ ਮੁੱਦਾ ਇੱਕ ਵਾਰ ਫਿਰ ਗੰਭੀਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਬ੍ਰਿਟਿਸ਼ ਕੋਲੰਬੀਆ […]
Continue Reading