ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਾਜਦੀਪ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 10 ਮਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ […]

Continue Reading