ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ਦੇਣ ਦਾ ਫੈਸਲਾ
ਫ਼ਤਹਿਗੜ੍ਹ ਸਾਹਿਬ,19, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ); ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਰਛਪਾਲ ਸਿੰਘ ਜੋਧਾ ਨਗਰੀ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਵਿੱਚ ਸੂਬਾ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ […]
Continue Reading