ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਵਿਖੇ 1ਨਵੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ-ਸਪੈਸ਼ਲ ਕਾਡਰ ਅਧਿਆਪਕ ਫਰੰਟ

ਟਾਲਮਟੋਲ ਦੀ ਨੀਤੀ ਛੱਡ ਪੇ-ਸਕੇਲ ਅਤੇ ਸੀ ਐਸ ਆਰ ਲਾਗੂ ਕਰੇ ਪੰਜਾਬ ਸਰਕਾਰ ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਪੈਸ਼ਲ ਕਾਡਰ ਅਧਿਆਪਕ ਫਰੰਟ ਵੱਲੋ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 1 ਨਵੰਬਰ ਨੂੰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਆਗੂ ਦਵਿੰਦਰ ਸਿੰਘ ਸੰਧੂ ਮਨਪ੍ਰੀਤ ਸਿੰਘ ਮੋਗਾ […]

Continue Reading