MAAN ਸਰਕਾਰ ਤੋਂ ਅੱਕੇ ‘ਮਾਸਟਰ ਖ਼ੂਨ’ ਨਾਲ ਲਿਖਕੇ AAP ਵਿਧਾਇਕਾਂ ਅਤੇ DCs ਨੂੰ ਸੌਂਪਣਗੇ ਮੰਗ ਪੱਤਰ

ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਲਈ ਸਮਾਂ ਦੇਣ ਦੇ ਬਾਵਜੂਦ ਪਿੱਛੇ ਹਟਣ ਅਤੇ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਣ ਦੇ ਮਾਮਲੇ ਨੂੰ ਲੈ ਕੇ ਆਈ.ਈ.ਏ.ਟੀ. ਸਪੈਸ਼ਲ ਬੀ.ਐੱਡ. ਤੇ ਟੈੱਟ ਪਾਸ ਐਜੂਕੇਸ਼ਨ ਯੂਨੀਅਨ ਪੰਜਾਬ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ […]

Continue Reading