ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਚੰਡੀਗੜ੍ਹ, 3 ਫ਼ਰਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ […]

Continue Reading