ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਕਿਹਾ; ਯੂਟਿਊਬ ਲਿੰਕ ਡਾਊਨਲੋਡ ਕਰਕੇ ਗੁਰਬਾਣੀ ਪ੍ਰਸਾਰਣ ਰੀ-ਸਟਰੀਮ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ ਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਅੰਮ੍ਰਿਤਸਰ, 6 ਅਗਸਤ ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ […]

Continue Reading